ਨਹਿਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਹਿਰੀ (ਵਿ,ਇ) ਨਹਿਰੀ ਪਾਣੀ ਨਾਲ ਸਿੰਜੀ ਜਾਣ ਵਾਲੀ ਭੋਂਏ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਹਿਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਹਿਰੀ. ਵਿ—ਨਹਰ ਨਾਲ ਸੰਬੰਧ ਰੱਖਣ ਵਾਲਾ. ਨਹਰ ਨਾਲ ਸੰਬੰਧਿਤ। ੨ ਸੰਗ੍ਯਾ—ਉਹ ਜ਼ਮੀਨ, ਜੋ ਨਹਿਰ ਨਾਲ ਸਿੰਜੀ ਜਾਵੇ। ੩ ਘੋੜੇ ਦਾ ਇੱਕ ਪ੍ਰਕਾਰ ਦਾ ਲਗਾਮ (ਦਹਾਨਾ), ਜਿਸ ਦੇ ਮੂੰਹ ਦਿੱਤਿਆਂ ਕੁੱਝ ਖਾ ਨਾ ਸਕੇ. ਦੇਖੋ, ਨਹਾਰ ੨. “ਜ੍ਯੋਂ ਨਹਿਰੀ ਕੰਟਕ ਮੁਖ ਦੀਨੀ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First