ਨਹੁੰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਹੁੰ (ਨਾਂ,ਪੁ) ਉਂਗਲਾਂ ਦੇ ਸਿਰਿਆਂ ਤੇ ਵਧੀ ਹੋਈ ਚਪਟੀ ਹੱਡੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਹੁੰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਹੁੰ [ਨਾਂਪੁ] ਉਂਗਲ ਦੇ ਸਿਰੇ ਉੱਪਰਲੀ ਸਖ਼ਤ ਤਹਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First