ਨਾਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਚ [ਨਾਂਪੁ] ਵੇਖੋ ਨ੍ਰਿਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਚ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਚ. ਸੰਗ੍ਯਾ—ਨ੍ਰਿਤ੍ਯ. ਪ੍ਰਾ. ਣਾਂਚ. “ਨਾਚ ਰੇ ਮਨ , ਗੁਰੁ ਕੇ ਆਗੈ.” (ਗੂਜ ਅ: ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਾਚ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਾਚ (ਕ੍ਰਿ.। ਦੇਖੋ , ਨਚਿ) ਨੱਚ, ਨਾਚ ਕਰ। ਯਥਾ-‘ਨਾਚੁ ਰੇ ਮਨ ਗੁਰ ਕੈ ਆਗੈ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.