ਨਾਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਚ [ਨਾਂਪੁ] ਵੇਖੋ ਨ੍ਰਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਾਚ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਚ. ਸੰਗ੍ਯਾ—ਨ੍ਰਿਤ੍ਯ. ਪ੍ਰਾ. ਣਾਂਚ. “ਨਾਚ ਰੇ ਮਨ , ਗੁਰੁ ਕੇ ਆਗੈ.” (ਗੂਜ ਅ: ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਾਚ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਾਚ (ਕ੍ਰਿ.। ਦੇਖੋ , ਨਚਿ) ਨੱਚ, ਨਾਚ ਕਰ। ਯਥਾ-‘ਨਾਚੁ ਰੇ ਮਨ ਗੁਰ ਕੈ ਆਗੈ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First