ਨਾਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਟ [ਨਾਂਪੁ] ਨਕਲ , ਸਾਂਗ; ਨਾਟਕ; ਨਾਚ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਟ. ਸੰ. ਸੰਗ੍ਯਾ—ਨ੍ਰਿਤ੍ਯ. ਨਾਚ । ੨ ਨਕ਼ਲ. ਸ੍ਵਾਂਗ. “ਸੁਖ ਨਾਹੀ ਪੇਖੇ ਨਿਰਤ ਨਾਟੇ.” (ਭੈਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.