ਨਾੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾੜੀ (ਨਾਂ,ਇ) ਗੱਡੇ ਦਾ ਜੂਲਾ ਬੰਨ੍ਹਣ ਲਈ ਵਰਤੀਂਦੀ ਚਮੜੇ ਦੀ ਰੱਸੀ; ਨਬਜ਼; ਨਾੜੀਆਂ (ਆਂਦਰਾਂ) ਦੀ ਵੱਟੀ ਹੋਈ ਰੱਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਾੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾੜੀ [ਨਾਂਇ] ਵੇਖੋ ਨਾੜ; ਚਮੜੇ ਦੀ ਰੱਸੀ; ਨਲ਼ਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਾੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾੜੀ ਸੰ. ਨਾਡਿ—ਨਾਡਿਕਾ. ਸੰਗ੍ਯਾ—ਰਗ. Artery। ੨ ਨਬ। ੩ ਥੋਥੀ ਨਲਕੀ। ੪ ਨਾੜੀਆਂ (ਆਂਦਰਾਂ) ਦੀ ਵੱਟੀ ਹੋਈ ਰੱਸੀ. ਚਮੜੇ ਦੀ ਰੱਸੀ । ੫ ਛੀ ਣ (ਖਿਨ) ਭਰ ਸਮਾਂ. ਕਿਤਨਿਆਂ ਨੇ ਅੱਧਾ ਮੁਹੂਰਤ ਨਾੜੀ ਮੰਨਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਾੜੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਾੜੀ ਸੰਸਕ੍ਰਿਤ ਨਾਡੀ। ਪ੍ਰਾਕ੍ਰਿਤ ਣਾਡਿ। ਨਸ, ਨਾੜੀ, ਨਾਲੀਆਂ ਵਰਗਾ ਸਰੀਰ ਦਾ ਅੰਗ ; ਰਗਾਂ- ਲਉ ਨਾੜੀ ਸੂਆ ਹੈ ਅਸਤੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First