ਨਾੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾੜ (ਨਾਂ,ਪੁ) 1 ਕਣਕ, ਜੌਂ ਆਦਿ ਬੂਟੇ ਦਾ ਜੜ੍ਹ ਤੋਂ ਲੈ ਕੇ ਸਿੱਟੇ ਤੱਕ ਦਾ ਨਾਲ਼ੀਦਾਰ ਭਾਗ 2 ਰਗ; ਨਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾੜ [ਨਾਂਪੁ] ਨਸ, ਨਾੜੀ , ਰਗ; ਨਬਜ਼; ਰੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First