ਨਿਤਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਤਾਰਾ (ਨਾਂ,ਪੁ) ਸੱਚ-ਝੂਠ ਨੂੰ ਪੁਣ-ਛਾਣ ਕੇ ਕੀਤਾ ਨਿਰਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਤਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਤਾਰਾ [ਨਾਂਪੁ] ਨਿਰਨਾ , ਫ਼ੈਸਲਾ , ਸੱਚ-ਝੂਠ ਦੀ ਪਛਾਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਤਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਤਾਰਾ. ਸੰਗ੍ਯਾ—ਨਿਤਾਰਨ ਦਾ ਭਾਵ. ਦੇਖੋ, ਨਿਤਾਰਣਾ. “ਸਾਚ ਝੂਠ ਤਬ ਕਰੈ ਨਿਤਾਰਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First