ਨਿਮਾਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਮਾਣਾ (ਵਿ,ਪੁ) ਅਭਿਮਾਨ ਰਹਿਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਮਾਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਮਾਣਾ [ਵਿਸ਼ੇ] ਮਾਣ-ਰਹਿਤ, ਨਿਰਅਭਿਮਾਨ; ਨਿਮਰ, ਮਸਕੀਨ, ਗ਼ਰੀਬ , ਹਲੀਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਮਾਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਮਾਣਾ ਵਿ—ਨਿਮਨ. ਬਿਨਾ ਅਭਿਮਾਨ. ਦੇਖੋ, ਨਿਮਾਣ ੧। ੨ ਸੰਗ੍ਯਾ—ਕੁ. ਕੋੜ੍ਹੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First