ਨਿਯੰਤਰਣ ਇਕਾਈ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Control Unit
ਨਿਯੰਤਰਣ ਇਕਾਈ ਸੀਪੀਯੂ ਦਾ ਇਕ ਮਹੱਤਵਪੂਰਣ ਭਾਗ ਹੈ। ਇਹ ਕੰਪਿਊਟਰ ਦੀਆਂ ਵੱਖ-ਵੱਖ ਇਕਾਈਆਂ ਅਤੇ ਕਾਰਜਾਂ ਦਾ ਉਚਿਤ ਪ੍ਰਬੰਧ ਕਰਦਾ ਹੈ ਤੇ ਇਹਨਾਂ ਦਾ ਆਪਸੀ ਤਾਲਮੇਲ ਬਣਾਉਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First