ਨਿਰਧਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਧਨ (ਵਿ,ਪੁ) ਧਨ ਤੋਂ ਰਹਿਤ; ਗ਼ਰੀਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਰਧਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਧਨ [ਵਿਸ਼ੇ] ਗ਼ਰੀਬ , ਕੰਗਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਰਧਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਧਨ. ਵਿ—ਨਿਧਨ. ਜਿਸ ਪਾਸ ਧਨ ਨਹੀਂ. ਕੰਗਾਲ. “ਨਿਰਧਨ ਕਉ ਤੁਮ ਦੇਵਹੁ ਧਨਾ.” (ਭੈਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਿਰਧਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਿਰਧਨ (ਗੁ.। ਸੰਸਕ੍ਰਿਤ ਨਿਰੑਧਨ) ਧਨ ਹੀਨ, ਗ੍ਰੀਬ। ਯਥਾ-‘ਨਿਰਧਨ ਕਉ ਧਨੁ ਤੇਰੋ ਨਾਉ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First