ਨਿਰਮਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਮਲ (ਵਿ,ਪੁ) ਸਾਫ਼; ਸਵੱਛ; ਮੈਲ ਤੋਂ ਰਹਿਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਰਮਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਮਲ [ਵਿਸ਼ੇ] ਸ਼ੁੱਧ , ਉੱਜਲ; ਪਾਕ , ਪਵਿੱਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਰਮਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਿਰਮਲ (ਗੁ.। ਸੰਸਕ੍ਰਿਤ ਨਿਰਮਮੑਲ) ਜੋ ਮੈਲ ਤੋਂ ਰਹਿਤ ਹੋਵੇ, ਸਾਫ਼, ਸੁਥਰਾ। ਯਥਾ-‘ਨਿਰਮਲ ਸੂਚੇ ਸਾਚੋ ਭਾਵੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.