ਨਿੰਦਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਿਆ (ਨਾਂ,ਇ) ਬੁਰਿਆਈ; ਚੁਗਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿੰਦਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਿਆ [ਨਾਂਇ] ਨਿੰਦਣ ਦਾ ਭਾਵ, ਬੁਰਾਈ, ਭੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿੰਦਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਿਆ. ਦੇਖੋ, ਨਿੰਦਾ. “ਉਸਤਤਿ ਨਿੰਦਿਆ ਨਾਹਿ ਜਿਹਿ.” (ਸ. ਮ: ੯)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.