ਨਿੱਗਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੱਗਰ (ਵਿ,ਪੁ) ਠੋਸ; ਜੋ ਅੰਦਰੋਂ ਥੋਥਾ ਨਹੀਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13121, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿੱਗਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੱਗਰ [ਵਿਸ਼ੇ] ਭਾਰਾ , ਵਜ਼ਨੀ, ਵਜ਼ਨਦਾਰ; ਨਰੋਆ, ਤਕੜਾ, ਠੋਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿੱਗਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੱਗਰ. ਵਿ—ਜੋ ਅੰਦਰੋਂ ਥੋਥਾ ਨਹੀਂ. ਠੋਸ. solid। ੨ ਕਰੜਾ. ਸਖ਼ਤ। ੩ ਨਿ-ਗ੍ਰਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.