ਨੀਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੀਰਾ (ਨਾਂ,ਪੁ) ਝਾੜੇ ਹੋਏ ਛੋਲਿਆਂ ਦੇ ਪੱਤਿਆਂ ਦਾ ਲੂਣੀ ਮਿੱਸ ਵਾਲਾ ਡੰਗਰਾਂ ਦਾ ਚਾਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੀਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੀਰਾ [ਨਾਂਪੁ] ਤੂੜੀ , ਕੱਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੀਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੀਰਾ. ਸੰਗ੍ਯਾ—ਤੂੜੀ ਭੋਹ ਆਦਿ ਪਸ਼ੂਆਂ ਦਾ ਚਾਰਾ । ੨ ਕ੍ਰਿ. ਵਿ—ਨੇੜੇ. ਪਾਸ. “ਦੂਰਿ ਬਤਾਵਤ ਪਾਇਓ ਨੀਰਾ.” (ਗਉ ਥਿਤੀ ਕਬੀਰ) ੩ ਸੰਗ੍ਯਾ—ਸਮੀਪਤਾ। ੪ ਨੀਰ. ਜਲ. “ਮ੍ਰਿਗਤ੍ਰਿਸਨਾ ਕੋ ਹੇਰਹਿ ਨੀਰਾ। ਦੌਰਤ ਮ੍ਰਿਗ ਨਹਿ ਪਾਵਹਿ ਨੀਰਾ.” (ਨਾਪ੍ਰ) ਮ੍ਰਿਗਤ੍ਰਿਸਨਾ ਦੇ ਪਾਣੀ ਦੀ, ਮ੍ਰਿਗ ਸਮੀਪਤਾ ਨਹੀਂ ਪਾਉਂਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨੀਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨੀਰਾ (ਅੰ.। ਸੰਸਕ੍ਰਿਤ ਨਿਕਟ। ਪ੍ਰਾਕ੍ਰਿਤ ਨਿਯੜ। ਪੰਜਾਬੀ ਨੇੜੇ। ਹਿੰਦੀ ਨਿਯਰ, ਦੂਸਰਾ ਰੂਪ ਨੀਰਾ) ੧. ਨੇੜੇ। ਯਥਾ-‘ਦੂਰਿ ਬਤਾਵਤ ਪਾਇਆ ਨੀਰਾ’।
੨. (ਸੰ.। ਸੰਸਕ੍ਰਿਤ ਨੀਰ=ਜਲ) ਜਲ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First