ਨੂੰਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੂੰਹ [ਨਾਂਇ] ਪੁੱਤਰ ਦੀ ਪਤਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੂੰਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੂੰਹ. ਸੰਗ੍ਯਾ—ਨੁ. ਬੇਟੇ ਦੀ ਵਹੁਟੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨੂੰਹ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Daughter-in-law_ਨੂੰਹ: ਇੰਡੀਅਨ ਸਕਸੈਸ਼ਨ ਐਕਟ, 1925 [ਤੀਜੀ ਅਨੁਸੂਚੀ, ਖੰਡ(5)] ਅਨੁਸਾਰ ਨੂੰਹ ਵਿਚ ਗੋਦ ਲਏ ਪੁੱਤਰ ਦੀ ਪਤਨੀ ਸ਼ਾਮਲ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First