ਨੇਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕ (ਵਿ,ਪੁ) ਸਾਊ ਅਤੇ ਭਲਾ ਪੁਰਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕ [ਵਿਸ਼ੇ] ਭਲਾਮਾਣਸ , ਸ਼ਰੀਫ਼, ਸਾਊ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੇਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕ. ਫ਼ਾ  ਵਿ—ਹੱਛਾ. ਭਲਾ. ਉੱਤਮ. “ਖੀਵੀ ਨੇਕ ਜਨ.” (ਵਾਰ ਰਾਮ ੩) ੨ ਬਹੁਤ. ਅਧਿਕ। ੩ ਹਿੰਦੀ. ਕ੍ਰਿ. ਵਿ—ਤਨਿਕ. ਥੋੜਾ। ੪ ਵਿ—ਨ-ਏਕ. ਅਨੇਕ. “ਨਰ ਨਾਰਨ ਨੇਕ ਮਤੰ.” (ਕਲਕੀ) ਮਨੁੱਖ ਅਤੇ ਇਸਤ੍ਰੀਆਂ ਦੇ ਅਨੇਕ ਮਤ। ੫ ਅਞਾਣ ਲਿਖਾਰੀ ਨੇ ੪੦੫ ਵੇਂ ਚਰਿਤ੍ਰ ਵਿੱਚ ਨਕ੍ਰ ਦੀ ਥਾਂ ਨੇਕ ਸ਼ਬਦ ਲਿਖ ਦਿੱਤਾ ਹੈ—“ਤਹਾਂ ਬ੍ਰਿੰਦ ਬਾਜੀ ਬਹੇ ਨੇਕ ਜੈਸੇ.” ਅੰਗ ੧੭੧. ਘੋੜੇ ਮਗਰਮੱਛ ਜੇਹੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14906, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੇਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨੇਕ (ਗੁ.। ਫ਼ਾਰਸੀ) ਭਲੀ , ਚੰਗੀ। ਯਥਾ-‘ਬਲਵੰਡ ਖੀਵੀ ਨੇਕ ਜਨ ’। ਬਲਵੰਡ (ਆਖਦਾ ਹੈ, ਸ੍ਰੀ ਗੁਰ ਅੰਗਦ ਜੀ ਦੇ ਮਹਲ ਮਾਤਾ) ਖੀਵੀ ਜੀ (ਪਤਿਬ੍ਰਤ ਆਦਿਕ ਧਰਮਾਂ, ਸਿਮਰਣ ਆਦਿ ਗੁਣਾਂ ਕਰਕੇ ਬਹੁਤ) ਭਲੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.