ਨੇਤ੍ਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਨੇਤ੍ਰਾ. ਸੰ. ਨੇਤ੍ਰ. ਰੱਸੀ. “ਬੈਲ ਕਉ ਨੇਤ੍ਰਾ ਪਾਇ ਦੁਹਾਵੈ.” (ਗਉ ਮ: ੫) ੨ ਮਧਾਣੀ ਦੀ ਰੱਸੀ. “ਜਿਨਿ ਬਾਸਕੁ ਨੇਤ੍ਰੈ ਘਤਿਓ.” (ਵਾਰ ਰਾਮ ੩)
“मन्थानं मन्दरं कृत्वा तथा नेत्रञ्च वासुकिम्.”
(ਮਹਾਭਾਰਤ, ਪਰਵ ੧, ਅ : ੧੮)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First