ਨਖ਼ਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਖ਼ਰਾ (ਨਾਂ,ਪੁ) ਆਪਣੇ ਆਪ ਤੇ ਕੀਤੇ ਜਾਣ ਵਾਲੇ ਨਾਜ਼ ਦਾ ਉਚੇਚਾ ਇਜ਼ਹਾਰ; ਚੁਹਲ; ਮਟਕ; ਮਜਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਖ਼ਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਖ਼ਰਾ [ਨਾਂਪੁ] ਨਾਜ਼, ਮਿਜ਼ਾਜ, ਮਟਕ; ਖੇਖਣ; ਹਾਸਾ, ਮਖੌਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਖ਼ਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਖ਼ਰਾ. ਫ਼ਾ ਸੰਗ੍ਯਾ—ਚੰਚਲਤਾ ਦੀ ਚੇ੄਍੠. ਚੋਚਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਹੰਕਾਰ, ਅਦਾ


Lovey_rattokia, ( 2020/12/11 04:5328)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.