ਨੱਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੱਤੀ (ਨਾਂ,ਇ) ਸੋਨੇ ਦੀ ਮਰਦਾਵੀਂ ਮੁਰਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨੱਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੱਤੀ [ਨਾਂਇ] ਮਰਦਾਂ ਦੇ ਕੰਨ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੱਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੱਤੀ. ਨੱਤਾ ਦਾ ਇਸਤ੍ਰੀ ਲਿੰਗ. ਦੇਖੋ, ਨੱਤਾ। ੨ ਦੇਖੋ, ਅਨੰਤੀ ਮਾਤਾ । ੩ ਕੰਨਾਂ ਦਾ ਇੱਕ ਭੂਣ. ਛੋਟੇ ਤੁੰਗਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First