ਪਕਵਾਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਕਵਾਨ (ਨਾਂ,ਪੁ) ਘਿਓ, ਤੇਲ ਆਦਿ ਵਿੱਚ ਪਕਾਇਆ ਭੋਜਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਕਵਾਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਕਵਾਨ [ਨਾਂਪੁ] ਪੱਕਿਆ ਹੋਇਆ ਸੁਆਦੀ ਭੋਜਨ-ਪਦਾਰਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਕਵਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਕਵਾਨ. ਸੰਗ੍ਯਾ— ਪਕੱਨ. ਪਕ੍ਵ (ਪੱਕਾ) ਅੰਨ. ਰਿੱਝਿਆ ਹੋਇਆ ਅੰਨ । ੨ ਘੀ ਵਿੱਚ ਤਲੀ ਹੋਈ ਖਾਣ ਯੋਗ੍ਯ ਵਸਤੁ. ਦੇਖੋ, ਸਤ ਪਕਵਾਨੀ ਅਤੇ ਪੱਕੀ ਰਸੋਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First