ਪਗਡੰਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਗਡੰਡੀ (ਨਾਂ,ਇ) ਪੈਦਲ ਤੁਰਨ ਦਾ ਰਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਗਡੰਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਗਡੰਡੀ [ਨਾਂਇ] ਜੰਗਲ ਜਾਂ ਖੇਤਾਂ ਵਿਚਕਾਰ ਬਣਿਆ ਤੰਗ ਰਸਤਾ; ਚੌੜੀ ਵੱਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਗਡੰਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਗਡੰਡੀ. ਸੰਗ੍ਯਾ—ਉਹ ਮਾਰਗ , ਜਿਸ ਵਿੱਚ ਪੈਦਲ ਤੁਰੀਏ. ਜਿਸ ਵਿੱਚ ਰਥ ਆਦਿ ਦਾ ਗੁਜ਼ਰ ਨਾ ਹੋਵੇ. ਦੰਡ (ਡੰਡੇ) ਜੇਹਾ ਸਿਧਾ ਰਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਗਡੰਡੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pagdandi_ਪਗਡੰਡੀ: ਇਸ ਸ਼ਬਦ ਦਾ ਲਫ਼ਜ਼ੀ ਅਰਥ ਹੈ ਪੈਰਾਂ ਨਾਲ ਪਾਈ ਲੀਹ। ਲਾਜ਼ਮੀ ਤੌਰ ਤੇ ਪਗਡੰਡੀ ਤੰਗ ਜਿਹਾ ਮਾਰਗ ਹੁੰਦਾ ਹੈ। ਜਿਸ ਉਤੇ ਇਕੋ ਸਮੇਂ ਇਕ ਜਾਂ ਦੋ ਵਿਅਕਤੀ ਹੀ ਇਕੱਠਿਆਂ ਚਲ ਸਕਦੇ ਹਨ। ਲੇਕਿਨ ਅਗੜ-ਪਿਛੜ ਚਲ ਕੇ ਜ਼ਿਆਦਾ ਗਿਣਤੀ ਦੇ ਆਦਮੀ ਪਗਡੰਡੀ ਦੀ ਵਰਤੋਂ ਕਰ ਸਕਦੇ ਹਨ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.