ਪਛਤਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਛਤਾਵਾ (ਨਾਂ,ਪੁ) ਕਿਸੇ ਭੁੱਲ ’ਤੇ ਕੀਤਾ ਝੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਛਤਾਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਛਤਾਵਾ [ਨਾਂਪੁ] ਪਛਤਾਉਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6899, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਛਤਾਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਛਤਾਵਾ. ਦੇਖੋ, ਪਛਤਾਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਛਤਾਵਾ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਛਤਾਵਾ, (<ਸੰਸਕ੍ਰਿਤ : पश्चाताप) \ ਪੁਲਿੰਗ : ਪਛਤਾਉਣ ਦੀ ਕਿਰਿਆ ਜਾਂ ਭਾਵ, ਪਛੋਤਾਵਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 49, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-12-01-53-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.