ਪਛਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਛਾ. ਵਿ—ਪਿਛਲਾ. ਅੰਤਿਮ. ਅਖ਼ੀਰੀ. ਪਾਸ਼੍ਚਾਤ੍ਯ. “ਪਹਿਲੈ ਪਹਿਰੈ ਫੁਲੜਾ, ਫਲੁ ਭੀ ਪਛਾ ਰਾਤਿ.” (ਸ. ਫਰੀਦ) ਭਾਵ—ਅਮ੍ਰਿਤ ਵੇਲੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 282, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਛਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਛਾ ਪਿਛਲਾ/ਪਿਛਲੀ, ਅਰਥਾਤ ਪਿਛਲਾ ਜਾਂ ਅੰਤਲਾ ਭਾਗ- ਪਹਿਲੈ ਪਹਰੈ ਫੁਲੜਾ ਫੁਲ ਭੀ ਪਛਾ ਰਾਤਿ। ਵੇਖੋ ਪਾਛੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.