ਪਛਾਣੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾਣੂ [ਵਿਸ਼ੇ] ਪਛਾਣ ਵਾਲ਼ਾ , ਜਾਣੂ , ਵਾਕਫ਼; ਪਛਾਣਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਛਾਣੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਪਛਾਣੂ. ਵਿ—ਪਹਚਾਨਨੇਵਾਲਾ. ਵਾਕਿ਼ਫ਼. “ਇਕੁ ਪਛਾਣੂ ਜੀਅ ਕਾ.” (ਸ੍ਰੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਛਾਣੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਛਾਣੂ (ਸੰ.। ਸੰਸਕ੍ਰਿਤ ਪਰਿਚਯੰ। ਪੰਜਾਬੀ ਪਛਾਣ। ਹਿੰਦੀ ਪਹਚਾਨ) ਪਛਾਣ ਵਾਲਾ, ਸਿਆਣ ਵਾਲਾ। ਯਥਾ-‘ਇਕੁ ਪਛਾਣੂ ਜੀਅ ਕਾ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 24100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਪਛਾਣੂ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਛਾਣੂ, (ਪਛਾਣ(ਨਾ) +ਊ) \ ਵਿਸ਼ੇਸ਼ਣ : ੧. ਪਛਾਣਨ ਵਾਲਾ, ਜਾਣੂ; ੨ ਵਾਕਫ਼
–ਜਾਣੂ ਪਛਾਣੂ, ਵਿਸ਼ੇਸ਼ਣ : ਜਾਣਨ ਵਾਲਾ ਅਤੇ ਪਛਾਣਨ ਵਾਲਾ, ਵਾਕਫ਼
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-17-04-09-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First