ਪਛਾੜਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਛਾੜਨਾ [ਕਿਸ] (ਮੁਕਾਬਲੇ ਵਿੱਚ) ਪਿੱਛੇ ਛੱਡਣਾ; ਹਰਾਉਣਾ; ਕੁਸ਼ਤੀ ਵਿੱਚ ਢਾਹੁਣਾ; ਪਟਕਣਾ, ਡੇਗਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਛਾੜਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਛਾੜਨਾ.ਦੇਖੋ, ਪਛਾਰਨਾ. “ਆਪ ਪਛਾੜਹਿ ਧਰਤੀ ਨਾਲਿ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.