ਪਤਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਨ [ਨਾਂਪੁ] ਗਿਰਾਵਟ, ਅਧੋਗਤੀ , ਜ਼ਵਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਤਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤਨ. ਸੰ. पत्. ਧਾ—ਡਿਗਣਾ, ਹੇਠਾਂ ਨੂੰ ਆਉਣਾ। ੨ ਸੰਗ੍ਯਾ—ਡਿਗਣ ਦਾ ਭਾਵ. ਗਿਰਨਾ. “ਜਿਉ ਦੀਪ ਪਤਨ ਪਤੰਗ.” (ਬਿਲਾ ਅ: ਮ: ੫) “ਜੋ ਨਿੰਦੈ, ਤਿਸ ਕਾ ਪਤਨ ਹੋਇ.” (ਗੌਂਡ ਮ: ੫) ੩ ਅਧੋਗਤਿ. ਜ਼ਵਾਲ। ੪ ਪਾਪ । ੫ ਨਾਸ਼. ਮ੍ਰਿਤ੍ਯੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਤਨ (ਭਾ. ਸੰ.। ਸੰਸਕ੍ਰਿਤ ਪਤਨੰ) ੧. ਗਿੜਾਉ, ਹੇਠਾਂ ਡਿਗ ਪੈਣ ਦੀ ਕ੍ਰਿਯਾ। ਯਥਾ-‘ਜੋ ਨਿੰਦੈ ਤਿਸ ਕਾ ਪਤਨੁ ਹੋਇ’।
੨. (ਕ੍ਰਿ.) ਡਿਗਦਾ ਹੈ। ਯਥਾ-‘ਜਿਉ ਦੀਪ ਪਤਨ ਪਤੰਗ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First