ਪਤ੍ਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤ੍ਰੀ. ਸੰਗ੍ਯਾ—ਚਿੱਠੀ. ਖ਼ਤ਼. ਪਤ੍ਰਿਕਾ। ੨ ਚਿੱਠੀ ਲੈ ਜਾਣ ਵਾਲਾ. ਕ਼ਾਦ. ਦੂਤ. “ਪ੍ਰਿਥਮੇ ਮਤਾ ਜਿ ਪਤ੍ਰੀ ਚਲਾਵਉ.” (ਆਸਾ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤ੍ਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਤ੍ਰੀ ਚਿਠੀ, ਪੱਤਰ- ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ; ਪੋਥੀ- ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First