ਪਤੰਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੰਗਾ (ਨਾਂ,ਪੁ) 1 ਰੋਸ਼ਨੀ ਨੇੜੇ ਵਾਰ-ਵਾਰ ਆਉਣ ਵਾਲਾ ਉੱਡਣਾ ਕੀੜਾ 2 ਅੱਗ ਦਾ ਉੱਡਿਆ ਫਲੂਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਤੰਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੰਗਾ [ਨਾਂਪੁ] ਚਹੁੰ ਪਰਾਂ ਵਾਲ਼ਾ ਛੋਟਾ ਕੀਟ, ਭਮੱਕੜ , ਪਰਵਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤੰਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੰਗਾ. ਸੰਗ੍ਯਾ—ਦੇਖੋ, ਪਤੰਗ ੩. “ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ.” (ਆਸਾ ਮ: ੪) ੨ ਦੇਖੋ, ਪਤੰਗ ੮। ੩ ਨਿਘੰਟੁ ਵਿੱਚ ਘੋੜੇ ਦਾ ਨਾਮ ਪਤੰਗਾ ਲਿਖਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.