ਪਰਚਉ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਚਉ. ਸੰਗ੍ਯਾ—ਪਰਿਚਯ. ਜਾਨਕਾਰੀ. ਗ੍ਯਾਨ. ਅਭਿਗ੍ਯਤਾ. “ਪਰਚਉ ਪ੍ਰਮਾਣੁ ਗੁਰ ਪਾਇਅਉ.” (ਸਵੈਯੇ ਮ: ੪ ਕੇ) ੨ ਸਬੂਤ . ਪ੍ਰਮਾਣ। ੩ ਸਿੱਧਿ (ਕਰਾਮਾਤ) ਦਾ ਚਮਤਕਾਰ. “ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ.” (ਸਵੈਯੇ ਮ: ੩ ਕੇ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਚਉ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਚਉ (ਸੰ.। ਦੇਖੋ , ਪਰਚਾ) ਉਪਦੇਸ਼ , ਪਰਚਾ, ਪ੍ਰੇਮ। ਯਥਾ-‘ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First