ਪਰਚਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਚਣਾ [ਕਿਅ] ਸੰਤੁਸ਼ਟ ਹੋਣਾ; ਖ਼ੁਸ਼ ਹੋਣਾ, ਮਨ ਹੋਰ ਪਾਸੇ ਲਗਣਾ, ਧਿਆਨ ਲਾਂਭੇ ਹੋਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਚਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਚਣਾ ਕ੍ਰਿ—ਪਰਿਚਯ ਕਰਨਾ. ਜਾਣਨਾ. ਵਾਕਿਫ਼ ਹੋਣਾ। ੨ ਅਭ੍ਯਾਸ ਕਰਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First