ਪਰਜੀਵੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Parasite (ਪੈਰਾਅਸਾਇਟ) ਪਰਜੀਵੀ: ਇਕ ਜੈਵਿਕ (organism) ਜਿਹੜਾ ਵਿਭਿੰਨ ਜਾਤੀ ਦੇ ਜੀਵਿਤ ਜੈਵਿਕਾਂ ਤੋਂ ਵਧੇਰੇ ਜਾਂ ਸਾਰੀ ਖ਼ੁਰਾਕ ਪ੍ਰਾਪਤ ਕਰਦਾ ਹੈ, ਜਿਹੜਾ ਕਿ ਅਸਲ ਵਿੱਚ ਮੇਜ਼ਵਾਨ ਜੈਵਿਕਾਂ ਤੇ ਨਿਰਭਰ ਕਰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਰਜੀਵੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Xenoparasite (ਜੀਨਔਪੈਰਅਸਾਇਟ) ਪਰਜੀਵੀ: ਜਿਹੜਾ ਜੀਵ ਕਿਸੇ ਵੀ ਜੈਵਿਕ ਤੇ ਜੀਅ ਰਿਹਾ ਹੈ ਜਿਹੜਾ ਕਿ ਉਸ ਦਾ ਮੇਜ਼ਵਾਨ ਨਹੀਂ ਹੈ। ਉਹ ਕਵੇਲ ਜੀਅ ਰਿਹਾ ਹੈ ਜ਼ਖ਼ਮੀ ਜੈਵਿਕਾਂ ਤੇ ਧਾਵਾ ਬੋਲ ਕੇ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਰਜੀਵੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਜੀਵੀ [ਵਿਸ਼ੇ] ਦੂਜੇ ਤੇ ਨਿਰਭਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.