ਪਰਦੇਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਦੇਸੀ (ਵਿ,ਨਾਂ,ਪੁ) ਕਿਸੇ ਦੂਜੇ ਦੇਸ ਤੋਂ ਆਇਆ ਹੋਇਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਦੇਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਦੇਸੀ [ਨਾਂਪੁ] ਦੂਜੇ ਦੇਸ ਦਾ ਵਿਅਕਤੀ , ਗ਼ੈਰਮੁਲਕ ਦਾ ਵਿਅਕਤੀ, ਪਰਵਾਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਦੇਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਪਰਦੇਸੀ. ਵਿ—ਵਿਦੇਸ਼ੀ। ੨ ਭਾਵ—ਪਰਲੋਕ ਨਿਵਾਸੀ। ੩ ਉਪਰਾਮ. ਉਦਾਸੀਨ. “ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ.”
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਦੇਸੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਦੇਸੀ ਦੂਜੇ ਦੇਸ਼ਾਂ ਵਿਚ ਵਿਚਰਨ ਵਾਲਾ, ਹਿਰਦੇ ਘਰ ਵਿਚ ਨਾ ਟਿਕਣ ਵਾਲਾ ਮਨ- ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ; ਪਰਾਏ ਦੇਸ਼ ਵਿਚ ਰਹਿਣ ਵਾਲਾ ਪੁਰੁਸ਼- ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First