ਪਰਲੋ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਲੋ (ਨਾਂ,ਇ) ਜਗਤ ਦਾ ਨਾਸ; ਕਿਆਮਤ; ਭਿਆਨਕ ਬਿਪਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਲੋ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਲੋ [ਨਾਂਇ] ਸੰਸਾਰ ਦਾ ਅੰਤਲਾ ਦਿਨ , ਕਿਆਮਤ, ਵਿਨਾਸ਼-ਕਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਲੋ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਲੋ ਦੇਖੋ, ਪਰਲਉ. “ਸਮਰਥ ਹੈ ਓਪਤਿ ਸਭ ਪਰਲੈ.” (ਵਾਰ ਮਾਰੂ ੨ ਮ: ੫) ਉਤਪੱਤਿ ਅਤੇ ਪ੍ਰਲਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First