ਪਰਵਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਵਾਰ (ਨਾਂ,ਪੁ) ਟੱਬਰ; ਕੁਟੰਬ; ਬਾਲ ਬੱਚੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਵਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਵਾਰ (ਨਾਂ,ਪੁ) ਚੰਦਰਮਾ ਦੁਆਲੇ ਪਸਰਿਆ ਚਾਨਣ ਦਾ ਕੁੰਡਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਵਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਵਾਰ [ਨਾਂਪੁ] ਟੱਬਰ , ਕੁਟੁੰਬ, ਖ਼ਾਨਦਾਨ, ਫ਼ੈਮਿਲੀ; ਚੰਨ ਦੁਆਲ਼ੇ ਚਾਨਣ ਦਾ ਘੇਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਵਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਵਾਰ. ਦੇਖੋ, ਪਰਿਵਾਰ. “ਮੰਨੈ ਪਰਵਾਰੈ ਸਾਧਾਰੁ.” (ਜਪੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.