ਪਰਾਹੁਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਾਹੁਣਾ (ਨਾਂ,ਪੁ) ਥੋੜ੍ਹੇ ਸਮੇਂ ਲਈ ਰਹਿਣ ਆਇਆ ਅੰਗ-ਸਾਕ, ਮਿੱਤਰ ਦੋਸਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7320, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰਾਹੁਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਾਹੁਣਾ [ਨਾਂਪੁ] ਕੋਈ ਦੋਸਤ ਮਿੱਤਰ ਜਾਂ ਰਿਸ਼ਤੇਦਾਰ ਜੋ ਥੋੜ੍ਹੀ ਦੇਰ ਲਈ ਆਇਆ ਹੋਵੇ, ਮਹਿਮਾਨ; ਜਵਾਈ; ਪਤੀ , ਖ਼ਾਵੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਾਹੁਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਾਹੁਣਾ ਸੰ. ਪ੍ਰਾਹੁਣ ਅਤੇ ਪ੍ਰਾਘੁਣ. ਸੰਗ੍ਯਾ—ਜੋ ਪ੍ਰਘੂਣ ਕਰਦਾ ਰਹੇ, ਅਰਥਾਤ ਵਿਚਰਣ ਵਾਲਾ, ਅਤਿਥਿ. ਮਿਹਮਾਨ. “ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ.” (ਵਾਰ ਗਉ ੨ ਮ: ੫) ਜੀਵ ਨੂੰ ਅਨੇਕ ਦੇਹਾਂ ਵਿੱਚ ਨਿਵਾਸ ਕਰਨ ਦੇ ਕਾਰਣ ਪਰਾਹੁਣਾ ਲਿਖਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਾਹੁਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰਾਹੁਣਾ (ਸੰ.। ਸੰਸਕ੍ਰਿਤ ਪ੍ਰਾਘੁਣ:। ਪੰਜਾਬੀ ਪ੍ਰਾਹੁਣਾ। ਦੇਖੋ , ਪਹੀਆ) ਮਹਿਮਾਨ , ਦੂਸਰੀ ਥਾਂ ਤੋਂ ਥੋੜਾ ਚਿਰ ਠਹਿਰਨ ਲਈ ਅਪਣੇ ਘਰ ਆਯਾ ਸੱਜਣ। ਯਥਾ-‘ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First