ਪਰੀਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੀਤ. ਦੇਖੋ, ਪਰੀਤਿ ਅਤੇ ਪ੍ਰੀਤਿ। ੨ ਸੰ. ਵਿ—ਘਿਰਿਆ ਹੋਇਆ। ੩ ਸੰ. परीत्त —ਪਰੀੱਤ. ਤੰਗ. ਭੀੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰੀਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਰੀਤ (ਪ੍ਰਭੂ ਦੇ) ਪ੍ਰੇਮ ਦੁਆਰਾ- ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ। ਵੇਖੋ ਪ੍ਰੀਤਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First