ਪਰੁਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੁਲੀ. ਵਿ—ਪ੍ਰਲਯ ਕਰਤਾ. ਵਿਨਾਸ਼ਕ. ਅੰਤਕ. “ਧਰਮਰਾਇ ਪਰੁਲੀ ਪ੍ਰਤਿਹਾਰ.” (ਮਲਾ ਨਾਮਦੇਵ) ਦੇਖੋ, ਪ੍ਰਤਿਹਾਰ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰੁਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰੁਲੀ (ਸੰ.। ਸੰਸਕ੍ਰਿਤ ਪ੍ਰਲਯ। ਪੰਜਾਬੀ ਪਰਲੋ। ਈ, ਪ੍ਰਤੇ) ਪਰਲੋ ਕਰਨ ਵਾਲਾ। ਯਥਾ-‘ਧਰਮ ਰਾਇ ਪਰੁਲੀ ਪ੍ਰਤਿਹਾਰੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 95, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.