ਪਰੋਲ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੋਲ਼ਾ (ਨਾਂ,ਪੁ) 1 ਚੱਕੀ ਦਾ ਪੁੜ ਪੂੰਝਣ ਵਾਲਾ ਕੱਪੜਾ 2 ਕੱਚੀ ਕੰਧ ਉੱਤੇ ਘੋਲੀ ਹੋਈ ਮਿੱਟੀ ਫੇਰਨ ਵਾਲਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਰੋਲ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰੋਲ਼ਾ [ਨਾਂਪੁ] ਪੋਚਾ ਫੇਰਨ ਵਾਲ਼ੀ ਲੀਰ , ਪੋਚਾ; ਪਾਂਡੂ ਮਿੱਟੀ ਜੋ ਪੋਚਾ ਫੇਰਨ ਲਈ ਵਰਤੀ ਜਾਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First