ਪਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲ [ਨਾਂਪੁ] ਸਮੇ ਦਾ ਇੱਕ ਮਾਪ, ਇੱਕ ਸਕਿੰਟ ਦੀ ਇੱਕ ਇਕਾਈ , ਬਹੁਤ ਥੋੜ੍ਹਾ ਸਮਾਂ; ਲਗਭਗ ਪੰਜਾਹ ਗ੍ਰਾਮ ਵਜ਼ਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲ. ਸੰ. ਸੰਗ੍ਯਾ—੨੪ ਸੈਕਁਡ (second) ਦਾ ਸਮਾ. “ਪਲ ਭੀਤਰਿ ਤਾਕਾ ਹੋਇ ਬਿਨਾਮ.” (ਸੁਖਮਨੀ) ੨ ਮਾਸ. ਮਾਂਸ. “ਬਹੁ ਭੂਤ ਪਿਸਾਚਨ ਕਾਕਨ ਡਾਕਨਿ ਤੋਖ ਕਰੈ ਪਲ ਮੇ ਪਲ ਸੋਂ.” (ਕ੍ਰਿਸਨਾਵ) ੩ ਚਾਰ ਤੋਲਾ ਭਰ ਵਜ਼ਨ। ੪ ਤਰਾਜ਼ੂ. ਤੁਲਾ। ੫ ਤਰਾਜ਼ੂ ਦਾ ਪਲੜਾ । ੬ ਅੱਖ ਦਾ ਪੜਦਾ. ਪਲਕ । ੭ ਮੂਰਖ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਲ (ਸੰ.। ਸੰਸਕ੍ਰਿਤ) ੧. ਇਕ ਘੜੀ ਦਾ ਸਠਵਾਂ ਹਿੱਸਾ , ਥੋੜਾ ਸਮਾਂ। ਯਥਾ-ਇਕੁ ਪਲੁ ਦਿਨਸੁ ਮੋਕਉ ਕਬਹੁ ਨ ਬਿਹਾਵੈ’।
੨. (ਸੰਸਕ੍ਰਿਤ ਧਾਤੂ ਪਲੑ=ਹਿੱਲਨਾ) ਪਲਕਾਰਾ। ਦੇਖੋ , ‘ਪੰਕਜ ੪’
੩. ਦੇਖੋ, ‘ਪਲੈ ੩.’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First