ਪਲਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਤ. ਪਰਤ੍ਰ. ਪਰਲੋਕ. “ਹਲਤ ਪਲਤ ਦੁਇ ਲੇਹੁ ਸਵਾਰ.” (ਸੁਖਮਨੀ) ੨ ਦੇਖੋ, ਪਲਿਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲਤ (ਸੰ.। ਸੰਸਕ੍ਰਿਤ ਪਰਤ੍ਰ=ਪ੍ਰਲੋਕ। ਪਰ=ਦੂਜਾ+ਤ੍ਰਲੑ ਪ੍ਰਤੇ) ਪਰਲੋਕ। ਯਥਾ-‘ਹਲਤਿ ਸੁਖੁ ਪਲਤਿ ਸੁਖੁ’। ਲੋਕ ਪਰਲੋਕ ਵਿਖੇ ਸੁਖੀ ਹਨ। ਤਥਾ-‘ਹਲਤਿ ਪਲਤਿ ਮੁਖ ਊਜਲੇ’। ਭਾਵ ਦੁਹਾਂ ਲੋਕਾਂ ਵਿਖੇ ਮੂੰਹ ਉਜਲੇ ਹੋਏ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.