ਪਲਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਨਾ. ਕ੍ਰਿ—ਪਰਵਰਿਸ਼ ਪਾਉਣਾ। ੨ ਗਲਣਾ. ਸੜਨਾ। ੩ ਪਲਿਤ (ਪੁਰਾਣਾ) ਹੋਣਾ। ੪ ਸੰਗ੍ਯਾ—ਝੂਲਾ. ਡੋਰੀ ਨਾਲ ਲਟਕਾਇਆ ਪਲੰਘ. ਪਾਲਣਾ. “ਪਲਨਾ ਪਰ ਪੌਢਾਵਈ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 91, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.