ਪਲਪੰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਪੰਕ. ਸੰਗ੍ਯਾ—ਪਲ (ਮਾਸ) ਦਾ ਪੰਕ (ਚਿੱਕੜ). “ਰਕਤ ਬਿੰਦੁ ਕਾ ਗਾਰਾ.” ਵੀਰਯ ਅਤੇ ਰਕਤ ਤੋਂ ਬਣਿਆ ਪੰਕ, ਜਿਸ ਨਾਲ ਦੇਹ ਦੀ ਰਚਨਾ ਹੁੰਦੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 78, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First