ਪਲਾਇਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਾਇਣ ਸੰ. ਪਲਾਯਨ. ਸੰਗ੍ਯਾ—ਭੱਜਣ ਦੀ ਕ੍ਰਿਯਾ. ਦੌੜਨਾ. ਨੱਠਣਾ. “ਸਗਲੇ ਦੂਖ ਪਲਾਇਣ.” (ਟੋਡੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਲਾਇਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਲਾਇਣ (ਕ੍ਰਿ.। ਸੰਸਕ੍ਰਿਤ ਪਲਾਯਨੰ=ਦੌੜ, ਨੱਸਣ) ਨੱਸ ਗਏ, ਭੱਜ ਗਏ। ਯਥਾ-‘ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First