ਪਲਾਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਾਤਾ. ਦੇਖੋ, ਪਰਤ੍ਰ ਅਤੇ ਪਲਤ. “ਸਵਰੇ ਹਲਤ ਪਲਾਤਾ.”  (ਮਾਰੂ ਮ: ੫) ਲੋਕ ਪਰਲੋਕ ਸੌਰੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲਾਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲਾਤਾ ਪਰਲੋਕ- ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ। ਵੇਖੋ ਪਲਤ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.