ਪਲਾਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਾਲ [ਨਾਂਪੁ] ਪਖੰਡ, ਝਮੇਲਾ, ਬੰਧਨ; ਸ਼ੇਖੀ, ਗੱਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਲਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਾਲ. ਸੰ. ਸੰਗ੍ਯਾ—ਪਰਾਲ. ਧਾਨਾਂ ਦਾ ਫੂਸ। ੨ ਦਾਣੇ ਬਿਨਾ ਤ੍ਰਿਣ. ਭੋਹ ਤੂੜੀ ਆਦਿ। ੩ ਭਾਵ ਜਿਸ ਵਿੱਚ ਕੁਝ ਸਾਰ ਨਹੀਂ. ਥੋਥਾ. ਅਸਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.