ਪਲਿਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲਿਆ. ਵਿ—ਪਰਵਰਿਸ਼ ਨੂੰ ਪ੍ਰਾਪਤ ਹੋਇਆ. ਪਾਲਨ ਹੋਇਆ। ੨ ਸੰ. ਪਲਿਤ. ਬੁੱਢਾ । ੩ ਪੱਕਿਆ ਹੋਇਆ। ੪ ਚਿੱਟੇ ਰੰਗ ਵਾਲਾ. “ਸਿਰ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ.”(ਸ. ਫਰੀਦ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਲਿਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਲਿਆ ਦੇਖੋ, ‘ਪਲੀ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First