ਪਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੀ. ਪਲਿਤ ਹੋਈ. ਦੇਖੋ, ਪਲਿਆ ੨। ੨ ਸੰ. ਪਲਿਘ. ਤੇਲ ਘੀ ਆਦਿ ਕੱਢਣ ਦੀ ਕੜਛੀ । ੩ ਇੱਕ ਛਟਾਂਕ ਪ੍ਰਮਾਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਲੀ (ਕ੍ਰਿ.। ਸੰਸਕ੍ਰਿਤ ਪਾਲਨ। ਪੰਜਾਬੀ ਪਲਨਾ) ਪਰਵਰਸ਼ ਪਾਉਣੀ, ਤਕੜੇ ਹੋਣਾ, ਪਲ ਕੇ ਪੱਕ ਜਾਣਾ। ਵਾਲ ਜਦ ਪਲ ਜਾਂਦੇ ਹਨ ਤਦ ਚਿਟੇ ਹੋ ਜਾਂਦੇ ਹਨ, ਇਸ ਕਰਕੇ ਸਿਰ ਦਾੜੀ ਪਲਨ ਤੋਂ ਮੁਰਾਦ ਵਾਲਾਂ ਦੇ ਚਿਟੇ ਹੋਣ ਦੀ ਹੁੰਦੀ ਹੈ। ਯਥਾ-‘ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First