ਪਲੇਥਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੇਥਣ (ਨਾਂ,ਪੁ) ਰੋਟੀ ਪਕਾਉਣ ਸਮੇਂ ਪੇੜੇ ਨਾਲ ਲਾਇਆ ਜਾਣ ਵਾਲਾ ਸੁੱਕਾ ਆਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਲੇਥਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਲੇਥਣ [ਨਾਂਪੁ] ਆਟੇ ਦੇ ਪੇੜੇ ਨਾਲ਼ ਲਾਉਣ ਵਾਲ਼ਾ ਸੁੱਕਾ ਆਟਾ , ਧੂੜਾ (ਆਟੇ ਦਾ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First