ਪਸ਼ੂ-ਪਾਲਣ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Ranching (ਰਾਨਚਙਗ) ਪਸ਼ੂ-ਪਾਲਣ: ਖੁੱਲ੍ਹੇ ਵਿਸ਼ਾਲ ਫ਼ਾਰਮਾਂ ਤੇ ਵੱਡੇ ਪੈਮਾਨੇ ਤੇ ਪਸ਼ੂਆਂ ਦਾ ਜਣਨਾ ਅਤੇ ਪਾਲਣ-ਪੋਸ਼ਣ ਕਰਨਾ। ਇਹਨਾਂ ਦਾ ਉਤਪਾਦਨ ਖਪਤ ਲਈ ਅੰਤਰਰਾਸ਼ਟਰੀ ਮੰਡੀਆਂ ਵਿੱਚ ਭੇਜਿਆ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਸ਼ੂ-ਪਾਲਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਸ਼ੂ-ਪਾਲਣ [ਨਾਂਪੁ] ਪਸ਼ੂਆਂ ਦੀ ਸਾਂਭ-ਸੰਭਾਲ ਦਾ ਕੰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.